‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ-ਡਾ. ਬਲਜੀਤ ਕੌਰ |

0
4
Ludhiana Bandh News

195 ਹਾਟਸਪਾਟਾਂ ‘ਤੇ 82 ਵਿਸ਼ੇਸ਼ ਰੇਡਾਂ; ਬੱਚਿਆਂ ਨੂੰ ਭਿਖਿਆ ਤੋਂ ਮੁਕਤ ਕਰਕੇ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਨਾਲ ਜੋੜਨ ਵੱਲ ਅਹਿਮ ਕਦਮਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੇ ਸੁਰੱਖਿਅਤ ਬਚਪਨ ਲਈ ਵਚਨਬੱਧ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦੇਣ ਦੀ ਅਪੀਲਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here