ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ ਚੰਡੀਗੜ੍ਹ/ਦੁਬਈ ;- ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।Read More







