“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਭਵਿੱਖ ਉੱਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨRead More







