punjab employees strike amid government assurance on demands says aman arora |

0
2
DA Issue

ਪੰਜਾਬ ਵਿੱਚ ਮੁਲਾਜ਼ਮਾਂ ਦੀ ਹੜਤਾਲ ਦਰਮਿਆਨ ਸਰਕਾਰ ਵੱਲੋਂ ਹੁਣ ਗੱਲਬਾਤ ਦਾ ਰਾਹ ਖੋਲ੍ਹਣ ਦਾ ਭਰੋਸਾ ਦਿੱਤਾ ਗਿਆ ਹੈ। ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਵੱਡੀ ਅਪੀਲ ਕਰਦਿਆਂ ਸਰਕਾਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਦੇਣ ਦੀ ਗੱਲ ਕਹੀ ਹੈ। ਪਰ ਸਭ ਦੀ ਨਜ਼ਰ ਹੁਣ ਇਸ ਗੱਲ ’ਤੇ ਹੈ ਕਿ ਸਰਕਾਰ ਦੇ ਭਰੋਸੇ ਮਗਰੋਂ ਮੁਲਾਜ਼ਮ ਜਥੇਬੰਦੀਆਂ ਦਾ ਅਗਲਾ ਫੈਸਲਾ ਕੀ ਹੋਵੇਗਾ। ਪੰਜਾਬ ਵਿੱਚ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਰਮਿਆਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਰਾਹੀਂ ਰਾਹ ਕੱਢਣਾ ਹੀ ਸਭ ਤੋਂ ਢੁੱਕਵਾਂ ਤਰੀਕਾ ਹੈ।Read More

Rozana Times

LEAVE A REPLY

Please enter your comment!
Please enter your name here