ਕਾਂਗਰਸ ਨੂੰ ਵੱਡਾ ਝਟਕਾ! ਟਕਸਾਲੀ ਲੀਡਰਾਂ ਨੇ BJP ਦੇ ਹੱਕ ‘ਚ ਬਦਲੀਆਂ ਸਿਆਸੀ ਵਫਾਦਾਰੀਆਂ |

0
2
MLA ਦੀ ਵੀਡੀਓ ਵਾਇਰਲ, ਕਿਹਾ, ਮੇਰਾ ਬੰਦਾ ਨਹੀਂ ਜਿੱਤਿਆ ਤਾਂ...


ਮੋਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ| ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸਾਰਿਆਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।Read More

Rozana Times

LEAVE A REPLY

Please enter your comment!
Please enter your name here