ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ: ਮੌਤ ’ਤੇ ਸਿਆਸਤ ਕਰਨਾ ਬੇਹੱਦ ਮੰਦਭਾਗਾ: ਬਰਿੰਦਰ ਗੋਇਲ |

0
4
  ਮਾਨ ਸਰਕਾਰ ਨੇ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ ਭੇਜ ਕੇ ਪੰਜਾਬ ਅੰਦਰ ਖੇਡਾਂ

ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ 4 ਮੁਲਜ਼ਮ ਗ੍ਰਿਫ਼ਤਾਰ, ਪੰਜਵਾਂ ਵਿਦੇਸ਼ ਫ਼ਰਾਰ ਹੋਣ ਦੀ ਸੂਚਨਾ ਚੰਡੀਗੜ੍ਹ: ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵਿਰੋਧੀ ਪਾਰਟੀਆਂ ’ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਿਸੇ ਦੀ ਮੌਤ ’ਤੇ ਸਿਆਸਤ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਵਿਰੋਧੀ ਧਿਰ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।Read More

Rozana Times

LEAVE A REPLY

Please enter your comment!
Please enter your name here