AAP ਮੰਤਰੀ ਦੇ ਪਿਤਾ ਅਤੇ ਜੀਜੇ ਦਾ ਇੱਕੋ ਦਿਨ ਦੇਹਾਂਤ |

0
4
Canada Deported Punjabi Family

ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਵਿੱਚ ਭਗਤ ਚੁੰਨੀ ਲਾਲ ਨੇ 1985 ਵਿੱਚ ਜਲੰਧਰ ਦੱਖਣੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ(ਮੋਹਨਲਾਲ ਭਗਤ)ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਘਰ ਵਿੱਚ ਲਗਭਗ 94 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਭਗਤ ਦੇ ਦਿਹਾਂਤ ‘ਤੇ ਸੋਗ ਵਜੋਂ ਸਰਕਾਰੀ ਦਫ਼ਤਰਾਂ ਵਿੱਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here