ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਿਲਣਗੇ 1 ਲੱਖ ਰੁਪਏ! ਸੁਖਬੀਰ ਬਾਦਲ ਨੇ ਕੀਤੇ 4 ਵੱਡੇ ਐਲਾਨ |

0
2
Money Habits: ਅਮੀਰ ਲੋਕ ਸਿਰਫ਼ ਕਮਾਈ ਨਹੀਂ, ਪੈਸਾ ਵਧਾਉਣ ਲਈ ਕਰਦੇ ਹਨ ਇਹ 5 ਕੰਮ

ਪੰਜਾਬ ਬਚਾਓ ਮਿਸ਼ਨ ਰੈਲੀ ਵਿੱਚ ਸੁਖਬੀਰ ਬਾਦਲ ਨੇ 4 ਵੱਡੇ ਐਲਾਨ ਕੀਤੇ। ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਧੀ ਦੇ ਵਿਆਹ ਲਈ 1 ਲੱਖ ਰੁਪਏ ਅਤੇ ਲਾਲ ਢੋਰੇ ਦੇ ਮਕਾਨਾਂ ਨੂੰ ਮਾਲਕੀ ਹੱਕ ਦੇਣ ਦਾ ਵਾਅਦਾ।ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਿਲਣਗੇ 1 ਲੱਖ ਰੁਪਏ! ਸੁਖਬੀਰ ਬਾਦਲ ਨੇ ਕੀਤੇ 4 ਐਲਾਨਮੋਹਾਲੀ/ਖਰੜ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਦੇ ਖਰੜ ਵਿੱਚ ਪੰਜਾਬ ਬਚਾਓ ਮਿਸ਼ਨ ਰੈਲੀ ਕਰਵਾਈ ਗਈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਸਰਕਾਰ ਬਣਨ ਦੀ ਸਥਿਤੀ ਵਿੱਚ ਕਈ ਵੱਡੇ ਐਲਾਨ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢ ਸਕਦਾ ਹੈ। ਉਨ੍ਹਾਂ ਨੇ ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਸਮੇਤ ਚਾਰ ਅਹਿਮ ਐਲਾਨ ਕੀਤੇ।Read More

Rozana Times

LEAVE A REPLY

Please enter your comment!
Please enter your name here