ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉਤੇ ਅੰਨ੍ਹੇਵਾਹ ਫਾਇਰਿੰਗ |

0
4
ਮਸ਼ਹੂਰ ਪੰਜਾਬੀ ਸਿੰਗਰ ਦੇ ਘਰ ਬਾਹਰ ਫਾਇਰਿੰਗ ਦਾ ਦਾਅਵਾ! ਗੈਂਗਸਟਰ ਨੇ ਲਈ ਜ਼ਿੰਮੇਵਾਰੀ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ਉਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਘਰ ਉਤੇ ਕਈ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।(ਵੀਡੀਓ ਗਰੈਬ)ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ਉਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਘਰ ਉਤੇ ਕਈ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।Read More

Rozana Times

LEAVE A REPLY

Please enter your comment!
Please enter your name here