singer singga breaks silence on comeback, says old singga is gone |

0
2
50 ਤੋਂ ਵੱਧ ਰਾਊਂਡ ਫਾਇਰਿੰਗ, ਰਸਤੇ ਦੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ!

‘ਪੁਰਾਣਾ ਸਿੰਗਾ’ ਮੰਗ ਰਹੇ ਪ੍ਰਸ਼ੰਸਕਾਂ ਨੂੰ ਗਾਇਕ ਨੇ ਦਿੱਤਾ ਅਜਿਹਾ ਜਵਾਬ ਕਿ ਚਰਚਾ ਛਿੜ ਗਈ। ਇੰਸਟਾਗ੍ਰਾਮ ਵੀਡੀਓ ਵਿੱਚ ਸਿੰਗਾ ਨੇ ਪੁਰਾਣੇ ਤਜਰਬਿਆਂ ਅਤੇ ਕਮਬੈਕ ਬਾਰੇ ਖੁੱਲ੍ਹ ਕੇ ਗੱਲ ਕੀਤੀ। ਪੰਜਾਬੀ ਗਾਇਕ ਸਿੰਗਾ ਨੇ ਆਪਣੇ ਕਮਬੈਕ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਕਾਰ ਇੱਕ ਵੀਡੀਓ ਸਾਂਝੀ ਕਰਕੇ ਆਪਣੇ ਦਿਲ ਦੀ ਗੱਲ ਕਹੀ ਹੈ। ਉਨ੍ਹਾਂ ਦੇ ਬਿਆਨ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ।Read More

Rozana Times

LEAVE A REPLY

Please enter your comment!
Please enter your name here