ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ |

0
2
Chunavi Sawad

ਜਾਂਚ ਦੌਰਾਨ ਇੱਕ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਇਸ ਵਿਅਕਤੀ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ 26 ਐਫ.ਆਈ.ਆਰ. (FIRs) ਦਰਜ ਹਨ।ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ (ਮੋਡਿਊਲ) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲ ਅਤੇ 49 ਕਾਰਤੂਸ ਬਰਾਮਦ ਕੀਤੇ ਗਏ ਹਨ।Read More

Rozana Times

LEAVE A REPLY

Please enter your comment!
Please enter your name here