ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ‘ਤੇ ਸੜਕ ਤੇ ਪਾਰਕ ਸਮਰਪਿਤ, CM ਮਾਨ ਬੋਲੇ- ਸ਼ਹੀਦ ਸਾਡਾ ਮਾਣ ਅਤੇ ਸਰਮਾਇਆ |

0
2
ਸਰਹੱਦ ਪਾਰੋਂ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ ਸਮਰਪਿਤ ਕੀਤੇ। ਉਨ੍ਹਾਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪਰਿਵਾਰਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਈ।ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ‘ਤੇ ਸੜਕ ਤੇ ਪਾਰਕ ਸਮਰਪਿਤ, CM ਮਾਨ ਬੋਲੇ- ਸ਼ਹੀਦ ਸਾਡਾ ਮਾਣ ਅਤੇ ਸਰਮਾਇਆਚੰਡੀਗੜ੍ਹ: ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਲੋਕ ਮਨਾਂ ਵਿੱਚ ਹਮੇਸ਼ਾ ਜ਼ਿੰਦਾ ਰੱਖਣ ਦੇ ਸੰਕਲਪ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਯਾਦ ਨੂੰ ਸਮਰਪਿਤ 200 ਫੁੱਟ ਚੌੜੀ ਸੜਕ ਅਤੇ ਇੱਕ ਪਾਰਕ ਦਾ ਨਾਮਕਰਨ ਕੀਤਾ। ਕਰਨਲ ਮਨਪ੍ਰੀਤ ਸਿੰਘ ਨੇ 13 ਸਤੰਬਰ 2023 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ ਸ਼ਹਾਦਤ ਦਿੱਤੀ ਸੀ।Read More

Rozana Times

LEAVE A REPLY

Please enter your comment!
Please enter your name here