ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ 15 ਸਤੰਬਰ ਨੂੰ ਸੂਬਾ ਪੱਧਰੀ ਰੋਸ ਮਾਰਚ ਦਾ ਐਲਾਨ ਕੀਤਾ।ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਸਖ਼ਤੀ ਵਿਚਕਾਰ 15 ਸਤੰਬਰ ਨੂੰ ਕਾਂਗਰਸ ਦਾ ਰੋਸ ਪ੍ਰਦਰਸ਼ਨਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਦਲਿਤਾਂ ‘ਤੇ ਯੋਜਨਾਬੱਧ ਢੰਗ ਨਾਲ ਅੱਤਿਆਚਾਰ ਕਰ ਰਹੀ ਹੈ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਬਚਾ ਰਹੀ ਹੈ।Read More
- Advertisement -
Recent Posts
Most Popular
Punjab Holiday RH: ਪੰਜਾਬ ਵਿਚ ਕੱਲ੍ਹ ਸਰਕਾਰੀ ਛੁੱਟੀ, ਮੁਲਾਜ਼ਮਾਂ ਦੀਆਂ ਮੌਜਾਂ! |
ਪੰਜਾਬ ਸਰਕਾਰ ਨੇ 15 ਸਤੰਬਰ 2026 (ਮੰਗਲਵਾਰ) ਨੂੰ ਸੰਵਤਸਰੀ ਦਿਵਸ ਦੇ ਮੌਕੇ ‘ਤੇ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਪੰਚਾਇਤੀ ਅਦਾਰਿਆਂ ਵਿਚ...
ਸਕੂਲਾਂ ਦੇ ਸੋਸ਼ਲ ਆਡਿਟ ‘ਤੇ ਸਰਕਾਰ ਨੂੰ ਇਤਰਾਜ਼ ਕਿਉਂ ? | CM Mann |...
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸਕੂਲਾਂ ਦੇ ਸੋਸ਼ਲ ਆਡਿਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਇਤਰਾਜ਼...
ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀ |
ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਸਿਲੇਬਸ ਵਿੱਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਪੇਪਰ ਹਟਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...
ਸਚਿਨ ਪਾਇਲਟ ਸਿਰਫ ਪੰਜਾਬ ਸਰਕਾਰ ਤੇ ਇਲਜ਼ਾਮ ਲਈ ਨਵੀਂ ਕਹਾਣੀ ਬਣਾ ਰਹੇ- Bikramjit Passi...
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸਕੂਲਾਂ ਦੇ ਸੋਸ਼ਲ ਆਡਿਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਇਤਰਾਜ਼...
Mansa School Bus Accident | Congress | Akali Dal |
ਮਾਨਸਾ ਦੇ ਬਰੇਟਾ ਵਿੱਚ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਕੂਲ ਵੈਨ ਇੱਕ PRTC ਬੱਸ ਨਾਲ ਪਿੱਛੋਂ ਜਾ...















