Mansa School Bus Accident | Congress | Akali Dal |

0
3
Screenshot

ਮਾਨਸਾ ਦੇ ਬਰੇਟਾ ਵਿੱਚ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਕੂਲ ਵੈਨ ਇੱਕ PRTC ਬੱਸ ਨਾਲ ਪਿੱਛੋਂ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵੱਲੋਂ ਬ੍ਰੇਕ ਲਗਾਉਣ ਤੋਂ ਬਾਅਦ ਪਿੱਛੇ ਆ ਰਹੀ ਸਕੂਲ ਵੈਨ ਉਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 10 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਕੁਝ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਦੇਖੋ ਮਾਨਸਾ ਸਕੂਲ ਵੈਨ ਹਾਦਸੇ ਦੀ ਪੂਰੀ ਖ਼ਬਰ।

Rozana Times

LEAVE A REPLY

Please enter your comment!
Please enter your name here