ਪੰਜਾਬ ਸਰਕਾਰ ਨੇ ਪਾਵਰ ਸੈਕਟਰ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 2001 ਬੈਚ ਦੇ IAS ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਨਿਯੁਕਤ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਪਾਵਰ ਸੈਕਟਰ ‘ਚ ਪ੍ਰਸ਼ਾਸਨਿਕ ਫੇਰਬਦਲ-ਗੁਰਕੀਰਤ ਕਿਰਪਾਲ ਸਿੰਘ ਹੋਣਗੇ PSPCL ਦੇ ਨਵੇਂ CMD…ਪੰਜਾਬ ਸਰਕਾਰ ਨੇ ਪਾਵਰ ਸੈਕਟਰ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 2001 ਬੈਚ ਦੇ IAS ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਨਿਯੁਕਤ ਕੀਤਾ ਹੈ। ਗੁਰਕਿਰਤ ਕਿਰਪਾਲ ਸਿੰਘ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।Read More
Home Electricity ਪੰਜਾਬ ਸਰਕਾਰ ਵੱਲੋਂ ਪਾਵਰ ਸੈਕਟਰ ‘ਚ ਪ੍ਰਸ਼ਾਸਨਿਕ ਫੇਰਬਦਲ-ਗੁਰਕੀਰਤ ਕਿਰਪਾਲ ਸਿੰਘ ਹੋਣਗੇ PSPCL...







