SC ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ |

0
2
Amritsar Abu Dhabi Flight 29 ਅਕਤੂਬਰ ਤੋਂ ਸਿੱਧੀ ਉਡਾਣ, ਜਾਣੋ Timing ਤੇ Schedule

ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼ ਚੰਡੀਗੜ੍ਹ:  ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ।Read More

Rozana Times

LEAVE A REPLY

Please enter your comment!
Please enter your name here