ਪੰਜਾਬ ਵਿੱਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ! ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਵੱਡਾ ਦਾਅਵਾ |

0
4
ਜ਼ਿਆਦਾਤਰ ਨਸ਼ਾ ਗੁਜਰਾਤ ਤੋਂ ਆਉਂਦਾ ਪਰ ਕੇਂਦਰ ਪੰਜਾਬ ਨੂੰ ਬਦਨਾਮ ਕਰਦੈ: CM ਮਾਨ

Power Cut News: ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਕਿ 15 ਸਤੰਬਰ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਬੰਦ ਹੋ ਜਾਣਗੇ। ਕਿਸਾਨਾਂ ਨੂੰ 10 ਘੰਟੇ ਬਿਜਲੀ ਦੇਣ ਦੀ ਗੱਲ ਵੀ ਕਹੀ।ਪੰਜਾਬ ਵਿੱਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ! ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਵੱਡਾ ਦਾਅਵਾਲੁਧਿਆਣਾ: ਪੰਜਾਬ ਵਿੱਚ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੱਡਾ ਦਾਅਵਾ ਕੀਤਾ ਹੈ। ਲੁਧਿਆਣਾ ਵਿਖੇ ਮੰਤਰੀ ਨੇ ਕਿਹਾ ਕਿ 15 ਸਤੰਬਰ ਤੋਂ ਪੰਜਾਬ ਵਿੱਚ ਬਿਜਲੀ ਦੇ ਲੰਬੇ ਕੱਟ ਲੱਗਣੇ ਬੰਦ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।Read More

Rozana Times

LEAVE A REPLY

Please enter your comment!
Please enter your name here