ਚੰਡੀਗੜ੍ਹ ਵਿਚ ਜ਼ੋਰਦਾਰ ਧਮਾਕਾ… |

0
2
TEAM INDIA 'ਚ ਫਰੀਦਕੋਟੀਆ ਨਮਨ, ਸ਼ੇਰ-ਏ-ਪੰਜਾਬ 'ਚ ਖੇਡੀ ਸੀ ਤੂਫ਼ਾਨੀ ਪਾਰੀ

ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਵੱਲੋਂ ਕੀਤਾ ਗਿਆ।Bolivia Military Base: ਸੈਨਿਕ ਅੱਡੇ ’ਤੇ ਭਿਆਨਕ ਧਮਾਕਾ, 10 ਤੋਂ ਵੱਧ ਮੌਤਾਂ ਤੇ 58 ਜ਼ਖਮੀਚੰਡੀਗੜ੍ਹ ਵਿਚ ਸ਼ਰਾਬ ਦੇ ਇੱਕ ਠੇਕੇ ਉਤੇ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਨੇ ਦੁਕਾਨ ਵੱਲ ਇੱਕ ਚੀਜ਼ ਸੁੱਟੀ, ਜੋ ‘ਸੂਤਲੀ ਬੰਬ’ ਵਰਗਾ ਜਾਪਦਾ ਸੀ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਵੱਲੋਂ ਕੀਤਾ ਗਿਆ। ਦੁਕਾਨ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦੱਸਿਆ ਕਿ ਦੋ ਨੌਜਵਾਨ ਐਕਟਿਵਾ ਉਤੇ ਆਏ, ਉਨ੍ਹਾਂ ਨੇ ਅਚਾਨਕ ਕੁਝ ਸੁੱਟਿਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ ਜਿਸ ਨਾਲ ਭਾਰੀ ਧੂੰਆਂ ਫੈਲ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ। ਹਾਲਾਂਕਿ ਇਹ ਦੁਕਾਨ ਚੰਡੀਗੜ੍ਹ-ਪੰਜਾਬ ਸਰਹੱਦ ‘ਤੇ ਸਥਿਤ ਹੈ, ਪਰ ਇਹ ਚੰਡੀਗੜ੍ਹ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ; ਇਸ ਲਈ ਚੰਡੀਗੜ੍ਹ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੁਕਾਨ ਦੇ ਮਾਲਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸੀਸੀਟੀਵੀ ਫੁਟੇਜ ਵੀ ਮੁਹੱਈਆ ਕਰਵਾਈ ਹੈ।ਖਬਰਾਂ ਮੁਤਾਬਕ, ਇਸ ਹਮਲੇ ਵਿੱਚ ਐਕਟਿਵਾ ‘ਤੇ ਸਵਾਰ ਦੋ ਨੌਜਵਾਨ ਸ਼ਾਮਲ ਸਨ; ਪਿੱਛੇ ਬੈਠੇ ਵਿਅਕਤੀ ਨੇ ਸਰਵਿਸ ਵਿੰਡੋ ਵੱਲ ਬੰਬ ਸੁੱਟਿਆ। ਬੰਬ ਦੁਕਾਨ ਦੇ ਅੰਦਰ ਡਿੱਗਣ ਦੀ ਬਜਾਏ ਗਾਹਕਾਂ ਦੇ ਪੈਰਾਂ ਨੇੜੇ ਡਿੱਗਿਆ ਅਤੇ ਹੋਏ ਜ਼ੋਰਦਾਰ ਧਮਾਕੇ ਕਾਰਨ ਬਾਹਰ ਭਗਦੜ ਮੱਚ ਗਈ।Read More

Rozana Times

LEAVE A REPLY

Please enter your comment!
Please enter your name here