ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਉਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਵਿਆਹ ਪੁਰਬ ਦੇ ਅਵਸਰ ਉਤੇ ਕੱਲ੍ਹ 18 ਸਤੰਬਰ ਨੂੰ ਗੁਰਦਾਸਪੁਰ ਜਿਲ੍ਹੇ ਵਿਚ ਛੁੱਟੀ ਰਹੇਗੀ।ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਉਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲ, ਦਫਤਰ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।Read More







