ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ।ਇਹ ਮਾਮਲਾ ਬਲਾਤਕਾਰ ਪੀੜਤਾ ਵਿਰੁੱਧ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ।ਕਮਿਸ਼ਨ ਨੇ ਪੀੜਤਾ ਦੀ ਪਛਾਣ ਜਨਤਕ ਕਰਨ ਦੇ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ ਹੈ।ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਮਹਿਲਾ ਕਮਿਸ਼ਨ ਨੇ ਪੁਲਿਸ ਤੋਂ 26 ਸਤੰਬਰ ਤੱਕ ਕਾਰਵਾਈ ਰਿਪੋਰਟ ਮੰਗੀ ਹੈ।Read More







