ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ |

0
23
ਕਿਵੇਂ ਬਦਲ ਰਹੀ ਪਿੰਡਾਂ ਦੀ ਤਸਵੀਰ,  1 ਕਰੋੜ ਦੀ ਜ਼ਮੀਨ ਹੁਣ 10 ਕਰੋੜ ਵਿੱਚ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।’ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ।ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।Read More

Rozana Times

LEAVE A REPLY

Please enter your comment!
Please enter your name here