ਜਲੰਧਰ: ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ! ਸਕੂਲਾਂ ਨੂੰ ਉਡਾਉਣ ਦੀ ਚਿਤਾਵਨੀ!

0
10
50 ਹਜ਼ਾਰ ਦੀ ਰਿਸ਼ਵਤ ਮਾਮਲੇ 'ਚ ਲੇਡੀ SHO ਦੀਆਂ ਮੁਸ਼ਕਲਾਂ ਵਧੀਆਂ! ਵੱਡੀ ਕਾਰਵਾਈ...

ਬੰਬ ਦੀ ਧਮਕੀ! ਸਕੂਲਾਂ ‘ਚ ਛੁੱਟੀ ਜਲੰਧਰ: ਅੱਜ ਜਲੰਧਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਣੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਧਮਕੀ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।ਰੈਲੀ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਦੱਸਿਆ ਹੈ ਅਤੇ ਕਿਹਾ ਹੈ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਦੂਜੇ ਪਾਸੇ, ਧਮਕੀ ਕਿਸ ਨੇ ਦਿੱਤੀ ਅਤੇ ਇਸ ਦੇ ਪਿੱਛੇ ਕੀ ਮਕਸਦ ਹੈ, ਇਸ ਬਾਰੇ ਹਾਲੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਖ਼ਬਰ ਨਾਲ ਜੁੜੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਅਧਿਕਾਰਤ ਪੁਸ਼ਟੀ ਤੋਂ ਬਾਅਦ ਵਿਸਥਾਰ ਨਾਲ ਅੱਪਡੇਟ ਦਿੱਤਾ ਜਾਵੇਗਾ।Read More

Rozana Times

LEAVE A REPLY

Please enter your comment!
Please enter your name here