‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਤਾਲਮੇਲ ਕਮੇਟੀ ਦੀ ਬੈਠਕ 6 ਅਕਤੂਬਰ ਨੂੰ |

0
9
ਅਮਿਤ ਸ਼ਾਹ ਦਾ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਖੋਖਲਾ: ਬਲਬੀਰ ਸਿੱਧੂ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਬੈਠਕ ਵਿੱਚ ਐਕਟ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਅਤੇ ਤਾਲਮੇਲ ਸਬੰਧੀ ਮੁੱਦਿਆਂ ’ਤੇ ਚਰਚਾ ਹੋਵੇਗੀ।‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਤਾਲਮੇਲ ਕਮੇਟੀ ਦੀ ਬੈਠਕ 6 ਅਕਤੂਬਰ ਨੂੰਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਬੁਲਾਈ ਗਈ ਹੈ।ਬੈਠਕ ਦੌਰਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੋਏ ਸੁਝਾਵਾਂ ’ਤੇ ਵੀ ਤਾਲਮੇਲ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਤਾਲਮੇਲ ਕਮੇਟੀ ਦੀ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਕਮੇਟੀ ਨਾਲ ਤਾਲਮੇਲ ਸਬੰਧੀ ਮੁੱਦੇ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਕਮੇਟੀ ਵੱਲੋਂ ਅਗਲੀ ਕਾਰਵਾਈ ਅਤੇ ਵੱਖ-ਵੱਖ ਧਿਰਾਂ ਵਿਚਕਾਰ ਤਾਲਮੇਲ ਨੂੰ ਲੈ ਕੇ ਵੀ ਵਿਚਾਰ ਕੀਤਾ ਜਾਵੇਗਾ।Read More

Rozana Times

LEAVE A REPLY

Please enter your comment!
Please enter your name here