ਪੰਜਾਬ ਕਾਂਗਰਸ ‘ਚ ਕੀ ਹੋਣ ਵਾਲਾ? ਦਿੱਲੀ ਪਹੁੰਚੇ ਲੀਡਰ, ਵੱਡੀ ਹਲਚਲ | Rahul Gandhi |

0
9
Screenshot

ਰਾਹੁਲ ਗਾਂਧੀ ਨੂੰ ਮਿਲਣ ਲਈ ਰਾਜਾ ਵੜਿੰਗ ਦਿੱਲੀ ਪਹੁੰਚ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ। ਮੁਲਾਕਾਤ ਤੋਂ ਪਹਿਲਾਂ ਵੜਿੰਗ ਨੇ ਕਿਹਾ ਕਿ ਉਹ ਆਪਣੇ ‘BOSS’ ਨੂੰ ਮਿਲਣ ਆਏ ਹਨ ਅਤੇ ਦਿਲ ਦੀ ਗੱਲ ਕਰਨਗੇ। ਹੁਣ ਸਭ ਦੀਆਂ ਨਜ਼ਰਾਂ ਰਾਹੁਲ ਗਾਂਧੀ ਨਾਲ ਹੋਣ ਵਾਲੀ ਗੱਲਬਾਤ ਅਤੇ ਪੰਜਾਬ ਕਾਂਗਰਸ ਦੇ ਅਗਲੇ ਸਿਆਸੀ ਪਲਾਨ ’ਤੇ ਟਿਕੀਆਂ ਹਨ। ਇਸ ਦੇ ਨਾਲ ਹੀ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੇ ਐਲਾਨ ਨੂੰ ਲੈ ਕੇ ਵੀ ਚਰਚਾ ਤੇਜ਼ ਹੈ। ਰਿਪੋਰਟਾਂ ਵਿੱਚ ਵਿਜੇ ਇੰਦਰ ਸਿੰਗਲਾ ਸਮੇਤ ਕਈ ਨਾਵਾਂ ਦੀ ਚਰਚਾ ਹੈ, ਪਰ ਕਾਂਗਰਸ ਵੱਲੋਂ ਅਧਿਕਾਰਤ ਐਲਾਨ ਅਜੇ ਬਾਕੀ ਹੈ।

Rozana Times

LEAVE A REPLY

Please enter your comment!
Please enter your name here