ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਦੇ ਸਾਹਮਣੇ ਪੰਜਾਬ ਦੀ ਸਿਆਸਤ ਵਿੱਚ ਕਿਹੜੀਆਂ ਚੁਣੌਤੀਆਂ ਹਨ? ਪੁਰਾਣੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਨਵਾਂ ਕਪਤਾਨ ਕਿੰਨਾ ਤਿਆਰ ਹੈ ਅਤੇ ਕੀ ਪਰਗਟ ਸਿੰਘ ਦੇ ਆਉਣ ਨਾਲ ਪਾਰਟੀ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਹੋ ਗਈਆਂ ਹਨ? ਦੂਜੇ ਪਾਸੇ, ਰਾਜਾ ਵੜਿੰਗ ਦੀ ਅੱਗੇ ਕੀ ਭੂਮਿਕਾ ਰਹੇਗੀ? 2027 ਦੀਆਂ ਚੋਣਾਂ ਤੋਂ ਪਹਿਲਾਂ ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਅੱਗੇ ਕੀ ਰਣਨੀਤੀ ਅਤੇ ਚੁਣੌਤੀਆਂ ਹਨ? ਇਨ੍ਹਾਂ ਸਾਰੇ ਸਵਾਲਾਂ ’ਤੇ ਦੇਖੋ ਇਹ ਖਾਸ ਰਿਪੋਰਟ।







