ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਲਏ ਗਏ ਕਈ ਵੱਡੇ ਫੈਸਲੇ ! |

0
9
Screenshot

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਲਏ ਗਏ ਕਈ ਵੱਡੇ ਫੈਸਲੇ ! file photoਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਗਏ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਹੈ।ਪੰਜਾਬ ਕੈਬਨਿਟ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਦੇ ਤਹਿਤ ਨਵੀਂਆਂ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਨਰਸਿੰਗ ਰੂਲਜ਼ 2016 ਵਿੱਚ ਸੋਧ ਕੀਤੀ ਗਈ ਹੈ। ਪਠਾਨਕੋਟ ਵਿੱਚ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਿਕਸਤ ਕਰਨ ਲਈ ਇੱਕ ਅਥਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ। ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ।ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੂੰ ਅਸੀਂ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵਾਂਗੇRead More

Rozana Times

LEAVE A REPLY

Please enter your comment!
Please enter your name here