ਇੱਕ ਹੋਰ ਗੁਰਦੁਆਰੇ ‘ਚ ਫਾਇਰਿੰਗ, ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ‘ਚ ਫਾਇਰਿੰਗ… |

0
4
School Timing- ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ...

ਲੁਧਿਆਣਾ ਦੇ ਜਗਰਾਉਂ ਇਲਾਕੇ ‘ਚ ਧਾਰਮਿਕ ਸਥਾਨਾਂ ਤੇ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਸਾਹਮਣੇ ਆ ਰਿਹਾ ਹੈ ਉਧਰ ਪਿੰਡ ਗਗੜਾ ਦੇ ਨੇੜੇ ਗੁਰਦੁਆਰਾ ਗੋਪਾਲਸਰ ਉਸ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਵਿੱਚ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਇੱਕ ਹੋਰ ਗੁਰਦੁਆਰੇ ‘ਚ ਫਾਇਰਿੰਗ, ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ‘ਚ ਫਾਇਰਿੰਗ… ਲੁਧਿਆਣਾ ਦੇ ਜਗਰਾਉਂ ਇਲਾਕੇ ‘ਚ ਧਾਰਮਿਕ ਸਥਾਨਾਂ ਤੇ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਸਾਹਮਣੇ ਆ ਰਿਹਾ ਹੈ ਉਧਰ ਪਿੰਡ ਗਗੜਾ ਦੇ ਨੇੜੇ ਗੁਰਦੁਆਰਾ ਗੋਪਾਲਸਰ ਉਸ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਵਿੱਚ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਬੁੱਧਵਾਰ ਕਰੀਬ 3 ਵਜੇ ਦੋ ਨਕਾਬੁਸ਼ ਬਦਮਾਸ਼ਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਕੇ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਤਾਬੜਤੋੜ ਫਾਇਰਿੰਗ ਕੀਤੀ। ਗਨੀਮਤ ਰਹੀ ਕਿ ਵਾਰਦਾਤ ਦੇ ਦੌਰਾਨ ਬਾਬਾ ਬਲਦੇਵ ਸਿੰਘ ਕਮਰੇ ਵਿੱਚ ਮੌਜੂਦ ਨਹੀਂ ਸਨ ਜਿਸ ਤੋਂ ਬਾਅਦ ਉਹਨਾਂ ਦਾ ਨੁਕਸਾਨ ਹੋਣ ਤੋਂ ਟਲ ਗਿਆ।ਜਾਣਕਾਰੀ ਦੇ ਮੁਤਾਬਿਕ ਸਵੇਰੇ 3 ਵਜੇ ਬਦਮਾਸ਼ ਮੰਜੀ ਸਾਹਿਬ ਪੁਰੀ ਸਾਹਿਬ ਵਿੱਚ ਦਾਖਲ ਹੋਏ ਅਤੇ ਦੋਨਾਂ ਨੇ ਆਪਣੇ ਚਿਹਰੇ ਤੇ ਕੱਪੜੇ ਨਾਲ ਢਕੇ ਹੋਏ ਸੀ ਜਿਸ ਤੋਂ ਬਾਅਦ ਉਹ ਘਟਨਾ ਨੂੰ ਅੰਜਾਮ ਦੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here