BJP ਨੇ ਖਿੱਚੀ ਤਿਆਰੀ! 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ |

0
3
Screenshot

BJP ਨੇ ਖਿੱਚੀ ਤਿਆਰੀ! 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਣ ਵਾਲੇ ਸਮੇਂ ਵਿੱਚ ਪੰਜ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਚੋਣ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਪਾਰਟੀ ਹਾਈਕਮਾਨ ਵੱਲੋਂ ਸਬੰਧਤ ਰਾਜਾਂ ਲਈ ਸੋਸ਼ਲ ਮੀਡੀਆ ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਅਹਿਮ ਮੈਂਬਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਚੋਣ ਪ੍ਰਚਾਰ ਨੂੰ ਡਿਜੀਟਲ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

Rozana Times

LEAVE A REPLY

Please enter your comment!
Please enter your name here