CM ਮਾਨ ਵੱਲੋਂ ਉਮੀਦਵਾਰਾਂ ਦੀ ਲਿਸਟ ਬਾਰੇ ਵੱਡਾ ਐਲਾਨ |

0
3
Punjab Holidays: ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ ਵੱਡਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ।ਆਪ ਵੱਲੋਂ ਕੱਲ੍ਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ।ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।ਇਨ੍ਹਾਂ ਨਾਵਾਂ ‘ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।Read More

Rozana Times

LEAVE A REPLY

Please enter your comment!
Please enter your name here