AAP Candidate List | ਪਹਿਲੀ ਲਿਸਟ ਜਾਰੀ, ਕਿੰਨ੍ਹਾਂ ਦੀ ਕੱਟੀ ਜਾਵੇਗੀ ਟਿਕਟ? CM Mann |

0
4
Screenshot

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ। ਸੁਨਾਮ ਤੋਂ ਮੰਤਰੀ ਅਮਨ ਅਰੋੜਾ ਨੂੰ ਮੁੜ ਟਿਕਟ ਦਿੱਤੀ ਗਈ ਹੈ। ਕੋਟਕਪੂਰਾ ਤੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਦਿੜ੍ਹਬਾ ਤੋਂ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। AAP ਦੀ ਪਹਿਲੀ ਸੂਚੀ ਵਿੱਚ ਕਿਹੜੇ ਹੋਰ ਚਿਹਰਿਆਂ ਨੂੰ ਮਿਲੀ ਥਾਂ?

Rozana Times

LEAVE A REPLY

Please enter your comment!
Please enter your name here