ਪਟਿਆਲਾ ਤੋਂ ਵੱਡੀ ਖ਼ਬਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਇਕੋ ਸਮੇਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਪਟਿਆਲਾ ਤੋਂ ਵੱਡੀ ਖ਼ਬਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਇਕੋ ਸਮੇਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸ ਦਈਏ ਕਿ ਪਾਰਟੀ ਵੱਲੋਂ ਕੱਲ੍ਹ ਹੀ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਪਾਰਟੀ ਵਿਚ ਬਗਾਵਤ ਹੋ ਸਕਦੀ ਹੈ। ਅੱਜ ਇਕੋ ਵੇਲੇ ਦੋ ਵਿਧਾਇਕਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।ਸਨੌਰ ਅਤੇ ਸਮਾਣਾ ਤੋਂ ਵਿਧਾਇਕਾਂ ਨੇ ਅਸਤੀਫਾ ਦਿੱਤਾ ਹੈ।ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਤੋਂ ਬਾਅਦ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।Read More







