ਕਰੀਬ 25 ਦਿਨਾਂ ਬਾਅਦ ਅੱਜ PGI ਚੰਡੀਗੜ੍ਹ ਵਿੱਚ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮਾਨਸਾ ਲਿਜਾਇਆ ਜਾਵੇਗਾ। ਜਾਣਕਾਰੀ ਮੁਤਾਬਕ ਅੱਜ ਹੀ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵਿੱਚ ਭਾਵੁਕ ਮਾਹੌਲ ਹੈ। ਦੇਖੋ ਪੂਰੀ ਰਿਪੋਰਟ।







