ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡੀ ਐਲਾਨ… |

0
3
Screenshot

ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡੀ ਐਲਾਨ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡੀ ਐਲਾਨ… ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਬਿਜਲੀ ਦੇ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਬਿਜਲੀ ਦੇ ਬਕਾਇਆ ਬਿੱਲਾਂ ‘ਤੇ ਲੱਗਣ ਵਾਲੀ ਪੈਨਲਟੀ ਅਤੇ ਵਿਆਜ ਮੁਆਫ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲੇਗਾ। 31 ਮਾਰਚ 2026 ਤੱਕ ਦੇ ਬਕਾਇਆ ਘਰੇਲੂ ਬਿਜਲੀ ਬਿੱਲ ਇਸ ਸਕੀਮ ਦੇ ਦਾਇਰੇ ਵਿੱਚ ਆਉਣਗੇ।ਮੁੱਖ ਮੰਤਰੀ ਮੁਤਾਬਕ ਇਸ ਸਕੀਮ ਨਾਲ ਸੂਬੇ ਦੇ ਕਰੀਬ 24 ਲੱਖ 84 ਹਜ਼ਾਰ ਘਰੇਲੂ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ। ਇਨ੍ਹਾਂ ਖਪਤਕਾਰਾਂ ਵੱਲ ਕੁੱਲ 2516 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ ਕੀਤੇ ਜਾਣਗੇ।Read More

Rozana Times

LEAVE A REPLY

Please enter your comment!
Please enter your name here