ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਦੇ ਨਾਮ ਦਿੱਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡੀ ਐਲਾਨ… ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ ਉੱਤੇ ‘ਪੰਜਾਬ ਦਾ ਕਰੋੜਪਤੀ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਇਸ ਮੁਕਾਬਲੇ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਦੇ ਨਾਮ ਦਿੱਤਾ ਜਾਵੇਗਾ।Read More







