ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ |

0
6
Mawan-Dhiyan Satkar Yojana: ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ HC ਦਾ ਨੋਟਿਸ

ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ (ਓਬੀਸੀ ਵਿੰਗ) ਸ. ਤਾਰਾ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ (ਓਬੀਸੀ ਵਿੰਗ) ਸ. ਤਾਰਾ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ।ਪਾਰਟੀ ਨੇ ਆਪਣੇ ਐਕਸ (ਟਵੀਟਰ) ਹੈਂਡਲ ਉਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ (ਓਬੀਸੀ ਵਿੰਗ) ਸ. ਤਾਰਾ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ।ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਸਵਾਗਤ ਕਰਦਾ ਹੈ ਅਤੇ ਭਰੋਸਾ ਦਿਵਾਉਂਦਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।”Read More

Rozana Times

LEAVE A REPLY

Please enter your comment!
Please enter your name here