ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਪੁਲਿਸ ਟੀਮ ਦੀ ਜੇਲ੍ਹ ਪਹੁੰਚਣ ਤੋਂ ਬਾਅਦ ਅਗਲੀ ਕਾਰਵਾਈ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਕਦੋਂ ਅਤੇ ਕਿੱਥੇ ਲਿਆਂਦਾ ਜਾਵੇਗਾ?