ਭਾਜਪਾ ਨੇ ਪੰਜਾਬ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਇਸ ਸਬੰਧੀ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਭਾਜਪਾ ਨੇ ਪੰਜਾਬ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਇਸ ਸਬੰਧੀ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ”ਭਾਜਪਾ ਪਰਿਵਾਰ ਵਿੱਚ ਦਿਨੋ-ਦਿਨ ਹੋ ਰਹੇ ਵਾਧੇ ਨੂੰ ਵੇਖਦਿਆਂ, ਇਸ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਅੱਜ ਪੰਜਾਬ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਰਾਹੀਂ ਪਾਰਟੀ ਨਾਲ ਜੁੜਨ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਹੋਵੇਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਂ ਦਿਸ਼ਾ ਮਿਲੇਗੀ।Read More







