ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ ‘ਹਲਕਾ ਇੰਚਾਰਜ’ ਨਿਯੁਕਤ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ ਅਤੇ ਦਲੇਰ ਮੈਂਬਰ ਦੱਸਿਆ। ਉਨ੍ਹਾਂ ਜ਼ਿਕਰ ਕੀਤਾ ਕਿ ਹਾਲ ਹੀ ਵਿੱਚ ਹੋਈ ਤਰਨਤਾਰਨ ਜ਼ਿਮਨੀ ਚੋਣ ਦੌਰਾਨ, ਸਰਕਾਰੀ ਮਸ਼ੀਨਰੀ ਦੇ ਭਾਰੀ ਦਬਾਅ ਦੇ ਬਾਵਜੂਦ ਕੰਚਨਪ੍ਰੀਤ ਨੇ ਆਪਣੀ ਮਾਤਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਬਹੁਤ ਦਲੇਰੀ ਅਤੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਸੀ।ਕੰਚਨਪ੍ਰੀਤ ਕੌਰ ਦੀ ਅਟੱਲ ਲਗਨ ਅਤੇ ਹਿੰਮਤ ਨਾਲ ਤਰਨਤਾਰਨ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਇਸ ਨਵੀਂ ਭੂਮਿਕਾ ਵਿੱਚ ਕੱਚਨਪ੍ਰੀਤ ਕੌਰ ਦੀ ਸਫਲਤਾ ਅਤੇ ਤਾਕਤ ਦੀ ਕਾਮਨਾ ਕਰਦੇ ਹਾਂ ਕਿ ਉਹ ਉਸੇ ਨਿਡਰ ਭਾਵਨਾ ਨਾਲ ਅਗਵਾਈ ਕਰਦੀ ਰਹੇ।
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















