government declares holiday- ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਵੀ ਲਾਗੂ ਹੋਵੇਗੀ। ਸਰਕਾਰ ਨੇ ਪੰਜਾਬ ਸਰਕਾਰ ਦੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ ‘ਚ ਕੰਮ ਕਰਦੇ ਯੋਗ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈਣ ਦੀ ਵੀ ਇਜਾਜ਼ਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ…Punjab government declares holiday- ਪੰਜਾਬ ਸਰਕਾਰ ਨੇ 28 ਨਵੰਬਰ (ਸ਼ਨੀਵਾਰ) ਨੂੰ ਨਗਰ ਨਿਗਮ, ਪਟਿਆਲਾ ਅਤੇ ਨਗਰ ਕੌਂਸਲਾਂ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਅਧੀਨ ਆਉਂਦੇ ਖੇਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ, ਜਿੱਥੇ ਨਗਰ ਨਿਗਮ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਹੋਣਗੀਆਂ।ਚੋਣਾਂ ‘ਚ ਪਟਿਆਲਾ ਦੇ 30 ਵਾਰਡ, ਬਾਘਾ ਪੁਰਾਣਾ ਦੇ 15 ਵਾਰਡ ਅਤੇ ਧਰਮਕੋਟ ਦੇ 7 ਵਾਰਡ ਸ਼ਾਮਲ ਹੋਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਵੀ ਲਾਗੂ ਹੋਵੇਗੀ।ਸਰਕਾਰ ਨੇ ਪੰਜਾਬ ਸਰਕਾਰ ਦੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ ‘ਚ ਕੰਮ ਕਰਦੇ ਯੋਗ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈਣ ਦੀ ਵੀ ਇਜਾਜ਼ਤ ਦਿੱਤੀ ਹੈ। ਕਰਮਚਾਰੀਆਂ ਨੂੰ ਛੁੱਟੀ ਲੈਣ ਲਈ ਆਪਣਾ ਵੋਟਰ ਕਾਰਡ ਸਮਰੱਥ ਅਧਿਕਾਰੀ ਨੂੰ ਦਿਖਾਉਣਾ ਹੋਵੇਗਾ, ਜੋ ਉਨ੍ਹਾਂ ਦੇ ਆਮ ਛੁੱਟੀ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।Read More







