ਜ਼ਿਕਰਯੋਗ ਹੈ ਕਿ ਡਾ. ਸਿੰਘ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ। ਡਾ. ਸਿੰਘ ਨੂੰ ਉਮੀਦ ਸੀ ਕਿ ਉਨ੍ਹਾਂ ਨੂੰ ਬੁਢਲਾਡਾ ਤੋਂ ਪਾਰਟੀ ਟਿਕਟ ਮਿਲ ਜਾਵੇਗੀ, ਪਰ ਟਿਕਟ ਨਾ ਮਿਲਣ ‘ਤੇ ਉਨ੍ਹਾਂ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਕਾਰਨ ਹੁਣ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਬੁਢਲਾਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਸਾਹਮਣੇ ਆ ਸਕਦੇ ਹਨ। ਮਾਨਸਾ ਜ਼ਿਲ੍ਹੇ ਦੇ ਬੁਢਲਾਡਾ (ਰਾਖਵੇਂ) ਵਿਧਾਨ ਸਭਾ ਹਲਕੇ ਤੋਂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਜ਼ਿਕਰਯੋਗ ਹੈ ਕਿ ਡਾ. ਸਿੰਘ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।ਡਾ. ਸਿੰਘ ਨੂੰ ਉਮੀਦ ਸੀ ਕਿ ਉਨ੍ਹਾਂ ਨੂੰ ਬੁਢਲਾਡਾ ਤੋਂ ਪਾਰਟੀ ਟਿਕਟ ਮਿਲ ਜਾਵੇਗੀ, ਪਰ ਟਿਕਟ ਨਾ ਮਿਲਣ ‘ਤੇ ਉਨ੍ਹਾਂ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਕਾਰਨ ਹੁਣ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਬੁਢਲਾਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਸਾਹਮਣੇ ਆ ਸਕਦੇ ਹਨ।Read More







