Last Updated:Mar 18, 2026 6:00 PM ISTਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। 20 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ।ਆਪ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ…20 ਪਰਿਵਾਰ ਕਾਂਗਰਸ ‘ਚ ਸ਼ਾਮਿਲਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। 20 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਲੋਕਾਂ ਵਿੱਚ,ਪਿੰਡ ਚਾਹਲ (ਮੱਲਾਂ ਵਾਲਾ) ਤੋਂ ਜੀਤ ਸਿੰਘ, ਗੁਰਦੀਪ ਸਿੰਘ, ਬਾਰਾ ਸਰਪੰਚ, ਸਰਵਣ ਸਿੰਘ ਬਾਬਾ, ਮੱਖਣ ਸਿੰਘ, ਮਲੂਕ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਡਾਕਟਰ, ਬਲਕਾਰ ਸਿੰਘ, ਬੋਹੜ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਸੁਖਪਾਲ, ਸਰਵਣ ਸਿੰਘ ਸਣੇ 20 ਪਰਿਵਾਰ ਸ਼ਾਮਿਲ ਹਨ।ਕੁਲਬੀਰ ਜ਼ੀਰਾ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਇਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ।Read More
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















