Last Updated:Mar 21, 2026 11:39 AM ISTMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ।ਜੇ ਭਗਤ ਸਿੰਘ ਭਾਰਤ ਦੇ ਪਹਿਲੇ PM ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ: CM ਭਗਵੰਤ ਮਾਨMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।First Published :Mar 21, 2026 11:35 AM ISTRead More
Home controversy CM Mann LIVE after Cabinet Minister Laljit Bhullar resignation ਕੈਬਨਿਟ ਮੰਤਰੀ ਲਾਲਜੀਤ...
- Advertisement -
Recent Posts
Most Popular
ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ… | ਪੰਜਾਬ ਖ਼ਬਰਾਂ
Last Updated:Mar 21, 2026 10:21 AM ISTਪੰਜਾਬ ਵਿਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਵੱਡੇ ਪੱਧਰ 'ਤੇ ਨਿਯੁਕਤੀਆਂ, ਦੇਖੋ ਪੂਰੀ ਸੂਚੀ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵਰਕਿੰਗ ਕਮੇਟੀ ਮੈਂਬਰ,ਮੀਤ ਪ੍ਰਧਾਨ,...
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ
ਮਾਨਸਾ, 21 ਮਾਰਚ:
ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ...
ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ...
ਚੰਡੀਗੜ੍ਹ, 20 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ...
Punjab Minister Laljit Bhullar Resigns ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ...
Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ...















