Last Updated:Mar 21, 2026 1:11 PM IST ਜਦੋ ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਸਵਾਲ ਕੀਤਾ ਗਿਆ ਕਿ,ਪਰਿਵਾਰ ਹੁਣ ਸੰਤੁਸ਼ਟ ਹੈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਦੇ ਅਸਤੀਫੇ ਤੋਂ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੇਸ ਉਨ੍ਹਾਂ ਦੇ ਮਹਿਕਮੇ ਦੀ ਜਥੇਬੰਦੀ ਨੂੰ ਦੇ ਦਿੱਤਾ ਹੈ। ਉਹ ਜਿਸ ਤਰ੍ਹਾਂ ਵੀ ਕਰਨਗੇ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਹੈ।DM ਗਗਨਦੀਪ ਰੰਧਾਵਾ ਦਾ ਪਰਿਵਾਰ ਆਇਆ ਸਾਹਮਣੇ, ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਦਿੱਤਾ ਵੱਡਾ ਬਿਆਨ ! ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉੱਤੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਨੇ ਸਲਫਾਸ ਖਾ ਕੇ ਆਪਣੀ ਜਾਨ ਦੇ ਦਿੱਤੀ ਹੈ। ਗਗਨਦੀਪ ਸਿੰਘ ਰੰਧਾਵਾ ਨੇ ਮੌਤ ਤੋਂ ਪਹਿਲਾਂ ਵੀਡੀਓ ਬਣਾ ਕੇ ਲਾਲਜੀਤ ਭੁੱਲਰ ਦਾ ਨਾਮ ਲਿਆ ਲਿਆ ਸੀ। ਉਨ੍ਹਾਂ ਨੇ ਮੰਤਰੀ ਲਾਲਜੀਤ ਭੁੱਲਰ ‘ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸੀ। ਖੁਦਕੁਸ਼ੀ ਤੋਂ ਪਹਿਲਾਂ ਜ਼ਿਲ੍ਹਾ ਮੈਨੇਜਰ ਨੇ ਵੀਡੀਓ ਬਣਾਈ ਸੀ। ਵੀਡੀਓ ਵਿੱਚ ਗਗਨਦੀਪ ਸਿੰਘ ਰੰਧਾਵਾ ਵੱਲੋਂ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਹੈ।ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਸੌਂਪੀ ਹੈ। ਘਟਨਾ ਸਮੇਂ, ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਸਨ। ਸਲਫਾਸ ਖਾਣ ਤੋਂ ਬਾਅਦ ਗਗਨਦੀਪ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾਈ ਸੀ, ਜਿਸ ਵਿੱਚ ਉਸ ਨੇ ਲਾਲਜੀਤ ਸਿੰਘ ਭੁੱਲਰ ‘ਤੇ ਦੋਸ਼ ਲਗਾਏ।ਇਸ ਵਿਚਾਲੇ ਹੁਣ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਪਰਿਵਾਰ ਵੀ ਸਾਹਮਣੇ ਆਇਆ ਹੈ। ਡੀਐੱਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਾ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਇਸ ਬਾਰੇ ਪਤਾ ਨਹੀਂ ਹੈ, ਕਿ ਆਹ ਕੁੱਝ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸਨੇ ਡਰ ਕਾਰਨ ਆਪਣੀ ਮਾਤਾ ਨੂੰ ਮੇਰੇ ਕੋਲ ਛੱਡ ਕੇ ਗਿਆ ਅਤੇ ਬੱਚਿਆਂ ਨੂੰ ਸਹੁਰੇ ਪਰਿਵਾਰ ਵਿੱਚ ਲੈ ਗਿਆ। ਉਸਨੇ ਕਿਹਾ ਕਿ ਉਸ ਨੇ ਡਰ ਕਾਰਨ ਪਰਿਵਾਰ ਨੂੰ ਪਾਸੇ ਛੱਡਿਆ ਹੋਇਆ ਸੀ। ਗਗਨਦੀਪ ਸਿੰਘ ਰੰਧਾਵਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੇ ਮਾਮਾ ਨੇ ਦੱਸਿਆ ਕਿ ਉਹ ਬਹੁਤ ਨੇਕ ਇਨਸਾਨ ਸੀ। ਜਦੋਂ ਨਿਊਜ਼ 18 ਵੱਲੋਂ ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਸਵਾਲ ਕੀਤਾ ਗਿਆ ਕਿ,ਪਰਿਵਾਰ ਹੁਣ ਸੰਤੁਸ਼ਟ ਹੈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਦੇ ਅਸਤੀਫੇ ਤੋਂ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੇਸ ਉਨ੍ਹਾਂ ਦੇ ਮਹਿਕਮੇ ਦੀ ਜਥੇਬੰਦੀ ਨੂੰ ਦੇ ਦਿੱਤਾ ਹੈ। ਉਹ ਜਿਸ ਤਰ੍ਹਾਂ ਵੀ ਕਰਨਗੇ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਹੈ।Read More
- Advertisement -
Recent Posts
Most Popular
ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ...
ਡਾ਼਼ਹਵਿਜੋਤ ਨੇ ਕਿਹਾ, ਪੰਜਾਬ ਈ-20 ਦਾ ਵਿਰੋਧ ਨਹੀਂ ਕਰਦਾ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਕਰਦਾ ਹੈ ਵਕਾਲਤਅਪ੍ਰੈਲ...
Mohali Vigilance Raid:ਮੋਹਾਲੀ ਤਹਿਸੀਲ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ...
ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ...
Bathinda ਨੂੰ ਮਿਲਿਆ ਨਵਾਂ ਰੇਲਵੇ ਓਵਰਬ੍ਰਿਜ; ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ | ਪੰਜਾਬ ਖ਼ਬਰਾਂ
ਟ੍ਰੈਫਿਕ ਭੀੜ ਨੂੰ ਘਟਾਉਣ ਲਈ ਬਠਿੰਡਾ ਵਿੱਚ ਨਵੇਂ ਰੇਲਵੇ ਓਵਰਬ੍ਰਿਜ ਬਣਾਉਣ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ; ਇਸ ਦੌਰਾਨ, ਅਮਰਪੁਰਾ ਬਸਤੀ ਓਵਰਬ੍ਰਿਜ ਦੀਵਾਲੀ ਤੱਕ...
Bathinda: ਕਾਂਗਰਸ ਦੀ ਸਟੇਜ ਤੋਂ ਵੜਿੰਗ ਸਾਹਮਣੇ ਨਾਅਰੇ ਲਗਾਉਣ ਵਾਲਾ ਨਿਕਲਿਆ ‘ਚਿੱਟਾ ਤਸਕਰ’ |
ਕਮਲਦੀਪ ਸਿੰਘ ਨੂੰ ਪਹਿਲਾਂ 25 ਮਈ ਨੂੰ ਬਠਿੰਡਾ ਵਿੱਚ 506 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ 'ਚੰਨੀ ਜ਼ਿੰਦਾਬਾਦ' ਦੇ ਨਾਅਰੇ ਲਾਉਣ ਵਾਲੇ ਨੌਜਵਾਨ...
ਟਰੰਪ ਕੋਲ ਪਤਾ ਨਹੀਂ ਕਿਹੜੀ CD ਪਈ ਹੈ, ਮੋਦੀ ਇੱਕ ਮਿੰਟ ਵਿਚ ਮੰਨ ਲੈਂਦੇ...
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਇੱਕ ਮਿੰਟ ਵਿੱਚ ਟਰੰਪ ਨਾਲ ਸਹਿਮਤ ਹੋ ਜਾਂਦੇ ਨੇ ਉਨ੍ਹਾਂ ਅੱਗੇ ਕਿਹਾ- ਅਮਰੀਕੀ ਰਾਸ਼ਟਰਪਤੀ ਕੋਲ ਪਤਾ ਨਹੀਂ...















