Last Updated:Mar 25, 2026 2:41 PM ISTਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਅਤੇ ਪੁਨਰ ਸੁਰਜੀਤ ਧੜੇ ਨੂੰ ਨਿਹਾਲ ਸਿੰਘ ਵਾਲਾ ਵਿੱਚ ਵੱਡਾ ਝਟਕਾ, ਅਨੇਕਾਂ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਲੋਹ, ਮਾਨਸਾ ਅਤੇ ਮੂਨਕ ਵਿੱਚ ਪੰਜਾਬ ਬਚਾਓ ਰੈਲੀਆਂ ਕੀਤੀਆਂ। ਮਾਨਸਾ ਵਿਖੇ ਪ੍ਰੇਮ ਅਰੋੜਾ ਦੀ ਅਗਵਾਈ ਹੇਠ ਹੋਈ ਪੰਜਾਬ ਬਚਾਓ ਰੈਲੀ ਕੀਤੀ ਗਈ ਜਿਸ ਵਿੱਚ ਸ਼੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਧੱਕ ਰਹੀ ਹੈ।ਮੂਨਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਰਦ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਸਮਝ ਸਕਦੀ ਹੈ। ਸੁਖਬੀਰ ਬਾਦਲ ਨੇ ਲਹਿਰਾਗਾਗਾ ਹਲਕੇ ਤੋਂ ਉਮੀਦਵਾਰ ਵਜੋਂ ਗਗਨਦੀਪ ਸਿੰਘ ਖੰਡੇਬਾਦ ਨੂੰ ਥਾਪੀ ਦਿੱਤੀ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੀ ਅਮਲੋਹ ਰੈਲੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਐਲਾਨਣ ਬਾਰੇ ਇਸ਼ਾਰਾ ਕੀਤਾ।Read More
- Advertisement -
Recent Posts
Most Popular
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ...
CM ਮਾਨ ਸਣੇ AAP ਦੇ ਸਾਰੇ ਵਿਧਾਇਕ ਦਿੱਲੀ ਲਈ ਰਵਾਨਾ! ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ...
Last Updated:May 05, 2026 8:30 AM ISTਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਉਹ ਪਾਰਟੀ ਛੱਡ ਕੇ ਗਏ ਸੰਸਦ ਮੈਂਬਰਾਂ ਦੇ ਖ਼ਿਲਾਫ਼ ਰਾਈਟ ਟੂ...
Canada ਵਿਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ! 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR: ਲੇਬਰ...
ਇਹ ਫੈਸਲਾ ਉਨ੍ਹਾਂ ਲੋਕਾਂ ਲਈ ਹੈ ਜੋ ਕੈਨੇਡਾ ਦੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿ ਕੇ ਉੱਥੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ।...
Chandigarh Chini kubahedi: ਚੀਨੀ ਕੁਬਾਹੇੜੀ ਕਤਲ ਕਾਂਡ ਵਿਚ ਵੱਡਾ ਖੁਲਾਸਾ! ਕੁੜੀ ਨਿਕਲੀ ਮਾਸਟਰਮਾਈਂਡ |...
Last Updated:May 05, 2026 9:05 AM ISTਗੈਂਗਸਟਰ ਲੱਕੀ ਪਟਿਆਲ ਨੇ ਪੂਰੀ ਯੋਜਨਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ। ਉਸ ਨੇ ਸ਼ੂਟਰਾਂ ਰੰਜਨ ਉਰਫ਼ ਪਿਯੂਸ਼...
ਅੱਧ ਰਸਤੇ ਚ ਰੁਕ ਗਿਆ CM ਦਾ ਕਾਫ਼ਲਾ, ਵੱਡੀ ਅਪਡੇਟ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ CM ਦਾ BJP 'ਤੇ ਤਿੱਖਾ ਹਮਲਾ। BJP 'ਚ ਜਾਣ ਦਾ ਮਤਲਬ ਕਾਨੂੰਨ ਤੋਂ ਉੱਤੇ ਹੋਣਾ ਨਹੀਂ- CM। ਦੇਸ਼ 'ਚ...















