ਡੰਕੀ ਰੂਟ ਰਾਹੀਂ ਵਿਦੇਸ਼ ਭੱਜਿਆ ਸੀ ਪਠਾਣਮਾਜਰਾ, SSP ਪਟਿਆਲਾ ਨੇ ਦਿੱਤੀ ਜਾਣਕਾਰੀ, ਕਿੱਥੋਂ ਕਿਵੇਂ ਕੀਤਾ ਕਾਬੂ ? Pathan Majra had fled abroad through the donkey route SSP Patiala gave information from where and how was he caught hs | ਪਟਿਆਲਾ ਖ਼ਬਰਾਂ (Patiala News)

0
4
ਡੰਕੀ ਰੂਟ ਰਾਹੀਂ ਵਿਦੇਸ਼ ਭੱਜਿਆ ਸੀ ਪਠਾਣਮਾਜਰਾ, SSP ਪਟਿਆਲਾ ਨੇ ਦਿੱਤੀ ਜਾਣਕਾਰੀ, ਕਿੱਥੋਂ ਕਿਵੇਂ ਕੀਤਾ ਕਾਬੂ ? Pathan Majra had fled abroad through the donkey route SSP Patiala gave information from where and how was he caught hs | ਪਟਿਆਲਾ ਖ਼ਬਰਾਂ (Patiala News)

Last Updated:Mar 25, 2026 3:23 PM ISTਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਉਹ ਕਈ ਮਹੀਨਿਆਂ ਤੋਂ ਫਰਾਰ ਸੀ ਅਤੇ ਉਸ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪਟਿਆਲਾ ਦੇ SSP ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਵਿਧਾਇਕ ਨੇ ਡੰਕੀ ਰੂਟ ਰਾਹੀਂ ਵਿਦੇਸ਼ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਉਸ ਨੂੰ ਟਰੇਸ ਕਰਕੇ ਕਾਬੂ ਕੀਤਾ।+
News18ਪਟਿਆਲਾ: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਉਹ ਕਈ ਮਹੀਨਿਆਂ ਤੋਂ ਫਰਾਰ ਸੀ ਅਤੇ ਉਸ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪਟਿਆਲਾ ਦੇ SSP ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਵਿਧਾਇਕ ਨੇ ਡੰਕੀ ਰੂਟ ਰਾਹੀਂ ਵਿਦੇਸ਼ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਉਸ ਨੂੰ ਟਰੇਸ ਕਰਕੇ ਕਾਬੂ ਕੀਤਾ।ਗੰਭੀਰ ਇਲਜ਼ਾਮਾਂ ਹੇਠ ਮਾਮਲਾ ਦਰਜHarmeet Singh Pathanmajra ਖ਼ਿਲਾਫ਼ ਰੇਪ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇ ਗੰਭੀਰ ਇਲਜ਼ਾਮਾਂ ਹੇਠ ਐਫਆਈਆਰ ਦਰਜ ਹੈ। ਪੁਲਿਸ ਅਨੁਸਾਰ, ਇਹ ਮਾਮਲਾ 2 ਸਤੰਬਰ 2025 ਤੋਂ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਫਰਾਰ ਰਹੇ।ਤਿੰਨ ਸਾਥੀ ਵੀ ਗ੍ਰਿਫ਼ਤਾਰਪੁਲਿਸ ਨੇ ਵਿਧਾਇਕ ਦੇ ਨਾਲ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਰ ਕੜੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦੇਸ਼ ਭੱਜਣ ਦੇ ਨੈੱਟਵਰਕ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here