Last Updated:Mar 25, 2026 4:51 PM ISTਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ।4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ AAP ਵਿਧਾਇਕ ਪਠਾਣਮਾਜਰਾ…ਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਪਠਾਣਮਾਜਰਾ ਦੇ ਨਾਲ 3 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ AAP ਵਿਧਾਇਕ ਹਨ। ਪਠਾਣਮਾਜਰਾ ਖਿਲਾਫ਼ ਰੇਪ, ਧੋਖਾਧੜੀ ਦੇ ਇਲਜ਼ਾਮ ਹਨ।ਉਨ੍ਹਾਂ ਖਿਲਾਫ ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ‘ਚ FIR ਹੋਈ ਸੀ। ਉਹ 2 ਸਤੰਬਰ 2025 ਤੋਂ ਰੇਪ ਦੇ ਮਾਮਲੇ ‘ਚ ਫ਼ਰਾਰ ਚੱਲ ਰਹੇ ਸੀ। ਕੋਰਟ ਨੇ ਪਠਾਣਮਾਜਰਾ ਨੂੰ ਭਗੌੜਾ ਘੋਸ਼ਿਤ ਕਰਕੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ। ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫਤਾਰੀ ਤੋਂ ਬਾਅਦ NEWS18 ‘ਤੇ ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਹੋਈ ਹੈ।Read More
- Advertisement -
Recent Posts
Most Popular
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ...
CM ਮਾਨ ਸਣੇ AAP ਦੇ ਸਾਰੇ ਵਿਧਾਇਕ ਦਿੱਲੀ ਲਈ ਰਵਾਨਾ! ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ...
Last Updated:May 05, 2026 8:30 AM ISTਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਉਹ ਪਾਰਟੀ ਛੱਡ ਕੇ ਗਏ ਸੰਸਦ ਮੈਂਬਰਾਂ ਦੇ ਖ਼ਿਲਾਫ਼ ਰਾਈਟ ਟੂ...
Canada ਵਿਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ! 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR: ਲੇਬਰ...
ਇਹ ਫੈਸਲਾ ਉਨ੍ਹਾਂ ਲੋਕਾਂ ਲਈ ਹੈ ਜੋ ਕੈਨੇਡਾ ਦੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿ ਕੇ ਉੱਥੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ।...
Chandigarh Chini kubahedi: ਚੀਨੀ ਕੁਬਾਹੇੜੀ ਕਤਲ ਕਾਂਡ ਵਿਚ ਵੱਡਾ ਖੁਲਾਸਾ! ਕੁੜੀ ਨਿਕਲੀ ਮਾਸਟਰਮਾਈਂਡ |...
Last Updated:May 05, 2026 9:05 AM ISTਗੈਂਗਸਟਰ ਲੱਕੀ ਪਟਿਆਲ ਨੇ ਪੂਰੀ ਯੋਜਨਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ। ਉਸ ਨੇ ਸ਼ੂਟਰਾਂ ਰੰਜਨ ਉਰਫ਼ ਪਿਯੂਸ਼...
ਅੱਧ ਰਸਤੇ ਚ ਰੁਕ ਗਿਆ CM ਦਾ ਕਾਫ਼ਲਾ, ਵੱਡੀ ਅਪਡੇਟ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ CM ਦਾ BJP 'ਤੇ ਤਿੱਖਾ ਹਮਲਾ। BJP 'ਚ ਜਾਣ ਦਾ ਮਤਲਬ ਕਾਨੂੰਨ ਤੋਂ ਉੱਤੇ ਹੋਣਾ ਨਹੀਂ- CM। ਦੇਸ਼ 'ਚ...















