Last Updated:Mar 26, 2026 5:15 PM ISTਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਅਮਲੋਹ-ਪਾਤੜਾਂ ਰੋਡ ‘ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਅਮਲੋਹ-ਪਾਤੜਾਂ ਰੋਡ ‘ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਹ ਕਾਰਵਾਈ AGTF ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਗਈ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅਪਰਾਧ Doni Bal/Bambiha ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।ਸ਼ੂਟਰ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਮੁਕਾਬਲੇ ਵਿਚ ਜ਼ਖਮੀ ਹੋਇਆ ਹੈ। ਉਹ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਫਤਿਹਗੜ੍ਹ ਜ਼ਿਲ੍ਹੇ ਵਿੱਚ ਹੋਇਆ। ਘਟਨਾ ਸਥਾਨ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਇੱਕ ਵਾਹਨ ਵੀ ਬਰਾਮਦ ਕੀਤਾ ਗਿਆ ਹੈ।ਗੈਂਗਸਟਰ ਨੇ ਪੁਲਿਸ ਪਾਰਟੀ ‘ਤੇ ਚਾਰ ਗੋਲੀਆਂ ਵੀ ਚਲਾਈਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ।Read More
- Advertisement -
Recent Posts
Most Popular
Warring on Sukhbir Badal | ਵੜਿੰਗ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ! ਸੁਣੋ, ਕੀ-ਕੀ ਬੋਲੇ?
ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਨੂੰ ਲੈ ਕੇ ਰਾਜਾ ਵੜਿੰਗ ਦਾ ਸੁਖਬੀਰ ਬਾਦਲ 'ਤੇ ਨਿਸ਼ਾਨਾ| ਬਿੱਲ ਦਾ ਸਮਰਥਨ ਸਿਆਸੀ ਮੌਕਾਪ੍ਰਸਤੀ - ਵੜਿੰਗ | ਸੁਖਬੀਰ...
Punjab Vidhan Sabha Session Today | Monsoon Session | DA |
ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਵਿਧਾਨਸਭਾ ਵਿੱਚ 8 ਬਿੱਲ ਪੇਸ਼...
Sher-e-Punjab T20 League 2026: ਨਿਲਾਮੀ ‘ਚ ਸਨਵੀਰ ਸਿੰਘ ਦੀ ਧਮਾਕੇਦਾਰ ਐਂਟਰੀ, ਬਣੇ ਸਭ ਤੋਂ...
Sher-e-Punjab T20 League 2026: ਸ਼ੇਰ-ਏ-ਪੰਜਾਬ T20 ਲੀਗ ਦੀ ਨਿਲਾਮੀ ਵਿੱਚ ਸਨਵੀਰ ਸਿੰਘ ਸਭ ਤੋਂ ਵੱਡੀ ਕੀਮਤ ਹਾਸਲ ਕਰਨ ਵਾਲੇ ਖਿਡਾਰੀ ਬਣ ਗਏ ਹਨ। IPL...
BJP-SAD ਇਕੱਠੇ ਆਏ ਤਾਂ ਬਦਲੇਗੀ ਖੇਡ ? AAP ਦਾ ਫਾਰਮੂਲਾ ਤਿਆਰ, ਫਿਰ ਬਣੇਗੀ ਸਰਕਾਰ...
Punjab2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਆਪਣੀ ਰਣਨੀਤੀ 'ਤੇ ਫੋਕਸ ਵਧਾ ਦਿੱਤਾ ਹੈ। BJP ਅਤੇ SAD ਦੇ ਸੰਭਾਵੀ ਗਠਜੋੜ...
ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਦੀ ਗ੍ਰਾਂਟ, ਅਮਨ ਅਰੋੜਾ ਨੇ...
ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਰੁਪਏ ਦੀ ਗ੍ਰਾਂਟ ਮਿਲੀ। ਅਮਨ ਅਰੋੜਾ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਸੌਂਪੇ।ਸੁਨਾਮ...















