Last Updated:Mar 28, 2026 1:32 PM ISTਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ‘ਚ ਤੇਲ ਅਤੇ ਗੈਸ ਦਾ ਕੋਈ ਸੰਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਲੋਕਾਂ ਨੂੰ ਪੈਨਿਕ ਨਾ ਹੋਣ ਅਤੇ ਅਫਵਾਹਾਂ ਵੱਲ ਧਿਆਨ ਨਾ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ‘ਚ ਤੇਲ ਅਤੇ ਗੈਸ ਦਾ ਕੋਈ ਸੰਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਲੋਕਾਂ ਨੂੰ ਪੈਨਿਕ ਨਾ ਹੋਣ ਅਤੇ ਅਫਵਾਹਾਂ ਵੱਲ ਧਿਆਨ ਨਾ ਦੇਣ ਲਈ ਕਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਕੋਲ ਹਾਲੇ ਵੀ 12-14 ਦਿਨਾਂ ਦਾ ਤੇਲ ਭੰਡਾਰ’ ਪਿਆ ਹੈ। ਉਨ੍ਹਾਂ ਕਿਹਾ ਕਿ ‘ਪੈਟਰੋਲ ਪੰਪਾਂ ‘ਤੇ ਲਾਈਨਾਂ ਲੱਗਣ ਵਾਲੇ ਕੋਈ ਹਾਲਾਤ ਨਹੀਂ ਹਨ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਤੇਲ ਦੀ ਕੋਈ ਕਟੌਤੀ ਨਾ ਆਵੇ। ਉਨ੍ਹਾਂ ਦੱਸਿਆ ਕਿ ਪੰਜਾਬ ਚ ਕਰੀਬ 14 ਦਿਨਾਂ ਦਾ ਤੇਲ ਸਟਾਕ ਹੈ, ਆਮ ਹਾਲਾਤਾਂ ਵਿੱਚ ਪਹਿਲਾਂ ਵੀ ਇੰਨਾ ਸਟਾਕ ਹੀ ਸੀ।Read More
- Advertisement -
Recent Posts
Most Popular
AAP ਨੇ 6 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ,
ਜੌਂਬੀ ਡਰੱਗ ਵਾਲੀ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਛਿੜੀ ਚਰਚਾ ਦੇ ਕੀ ਮਾਇਨੇ ਹਨ? ਕੀ ਹਰਭਜਨ ਸਿੰਘ ਨੇ ਇਹ ਵੀਡੀਓ...
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP ‘ਚ ਸ਼ਾਮਿਲ |
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ।...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ...
ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ |
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਵਾਲੀ ਥਾਂ ’ਤੇ ਤੁਰੰਤ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ...
ਨਸ਼ਿਆਂ ਵਿਰੁੱਧ ਮਾਨ ਸਰਕਾਰ ਦੀ ਵੱਡਾ ਪਲਾਨ: ਅਧਿਆਪਕਾਂ ਨੂੰ ਮਿਲੇਗੀ ਵਿਸ਼ੇਸ਼ ਟ੍ਰੇਨਿੰਗ |
Yudh Nashian Virudh: ਅਧਿਆਪਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਜੋਖਮਾਂ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ 'ਤੇ...















