Last Updated:Apr 03, 2026 10:14 AM ISTਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ (Raghav Chadha) ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ (Raghav Chadha) ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ।ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਹਟਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ। ਸਦਨ ਵਿੱਚ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਰਾਜ ਸਭਾ ਸਕੱਤਰੇਤ ਨੂੰ ਪਾਰਟੀ ਦੇ ਇਸ ਫ਼ੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।’’ ਹਾਲਾਂਕਿ, ਪਾਰਟੀ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਚੱਢਾ ਨੂੰ ‘ਆਪ’ ਦੇ ਨਿਰਧਾਰਤ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ।
Silenced, not defeated
My message to the ‘aam aadmi’
—
खामोश करवाया गया हूँ, हारा नहीं हूँ’आम आदमी’ को मेरे संदेश pic.twitter.com/poUwxsu0S3— Raghav Chadha (@raghav_chadha) April 3, 2026ਉਧਰ, ਇਸ ਮਸਲੇ ਉਤੇ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਘਵ ਨੇ ਟਵੀਟ ਕਰਕੇ ਇਸ ਉਤੇ ਆਪਣਾ ਪੱਖ ਰੱਖਿਆ ਹੈ।ਮੈਨੂੰ ਚੁੱਪ ਕਰਵਾਇਆ ਗਿਆ ਹਾਂ, ਪਰ ਹਾਰਿਆ ਨਹੀਂ ਹਾਂ।’ਆਮ ਆਦਮੀ’ ਨੂੰ ਮੇਰਾ ਸੁਨੇਹਾ, ਮੇਰੀ ਚੁੱਪ ਨੂੰ ਹਾਰ ਨਾ ਸਮਝੋ; ਮੈਂ ਉਹ ਦਰਿਆ ਹਾਂ ਜੋ ਸਮਾਂ ਆਉਣ ‘ਤੇ ਸੈਲਾਬ ਬਣਦਾ ਹਾਂ।First Published :Apr 03, 2026 10:07 AM ISTRead More















