Last Updated:Apr 04, 2026 9:07 AM ISTਪੰਜਾਬ ‘ਚ ਅੱਜ ਵੀ ਗਰਜ ਨਾਲ ਮੀਂਹ, ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ‘ਚ ਗਰਜ ਨਾਲ ਮੀਂਹ ਅਤੇ ਗੜ੍ਹੇਮਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂਪੰਜਾਬ ‘ਚ ਅੱਜ ਗਰਜ ਨਾਲ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦਾ ਆਰੇਂਜ ਅਲਰਟ…ਪੰਜਾਬ ਭਰ ‘ਚ ਅੱਜ ਵੀ ਗਰਜ ਨਾਲ ਮੀਂਹ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਕਈ ਜ਼ਿਲ੍ਹਿਆਂ ‘ਚ ਅੱਜ ਵੀ ਤੇਜ਼ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਗਰਜ ਨਾਲ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।ਕੱਲ੍ਹ ਸ਼ਾਮ ਵੀ ਕਈ ਥਾਈਂ ਮੀਂਹ ਪਿਆ। ਭਲਕੇ ਅਤੇ ਪਰਸੋਂ ਮੌਸਮ ਸਾਫ਼ ਰਹੇਗਾ। ਦੋ ਦਿਨ ਬਾਅਦ ਫਿਰ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।Read More
- Advertisement -
Recent Posts
Most Popular
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ 'ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ...
punjab government issues new instructions on da arrears and court orders |
ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ...
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ...
punjab congress cwc meeting in delhi charanjit singh channi to remain absent |
ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ...
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ...















